ਪੁਲਿਸ ਨੇ ਤਿੰਨ ਗ੍ਰਾਮ ਹੈਰੋਇਨ ਦੇ ਨਾਲ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

By

Published : Oct 14, 2020, 8:06 PM IST

thumbnail
ਜਲੰਧਰ: ਕਸਬਾ ਗੁਰਾਇਆ 'ਚ ਪਲਿਸ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਰੋਕਿਆ ਤੇ ਤਾਲਾਸ਼ੀ ਲੈਣ ਤੋਂ ਬਾਅਦ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਣਕਾਰੀ ਮੁਤਾਬਕ ਦੋਸ਼ੀ ਦਾ ਨਾਂਅ ਮਨਜੀਤ ਰਾਮ ਹੈ। ਪੁਲਿਸ ਨੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.