ਵਿਰੋਧੀ ਪਾਰਟੀਆਂ ਨੇ ਸੰਵਿਧਾਨ ਦਿਵਸ ਮੌਕੇ ਕੀਤਾ ਸਾਂਝੀ ਮੀਟਿੰਗ ਦਾ ਬਾਈਕਾਟ
🎬 Watch Now: Feature Video
ਅੱਜ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਵੱਲੋਂ ਸੰਵਿਧਾਨ ਦਿਵਸ ਮੌਕੇ ਸੰਸਦ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਗਿਆ ਹੈ। ਵਿਰੋਧੀ ਪਾਰਟੀਆਂ ਵੱਲੋਂ ਡਾ. ਅੰਬੇਡਕਾਰ ਦੇ ਬੁੱਤ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਵਿਰੋਧੀਆਂ ਪਾਰਟੀਆਂ ਨੇ ਮਹਾਰਾਸ਼ਟਰ ਦੇ ਸਿਆਸੀ ਘਟਨਾਕ੍ਰਮ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਮਹਾਰਾਸ਼ਟਰ ਵਿੱਚ ਸਿਆਸੀ ਘਟਨਾਕ੍ਰਮ ਅਤੇ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਦੇ ਅਹੁਦੇ ਅਤੇ ਅਜੀਤ ਪਵਾਰ ਨੂੰ ਉਪ-ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚਕਾਉਣ ਵਿਰੁੱਧ ਸੰਸਦ ਭਵਨ ਅੰਦਰ ਡਾ. ਅੰਬੇਡਕਰ ਦੇ ਬੁੱਤ ਸਾਹਮਣੇ ਸਾਂਝਾ ਪ੍ਰਦਰਸ਼ਨ ਕੀਤਾ ਜਾਵੇਗਾ।
TAGGED:
ਮਹਾਰਾਸ਼ਟਰ ਵਿੱਚ ਸਿਆਸੀ ਘਟਨਾਕ੍ਰਮ