thumbnail

Oxygen Plant:ਹਰਸਿਮਰਤ ਕੌਰ ਬਾਦਲ ਨੇ ਆਕਸੀਜਨ ਪਲਾਂਟ ਲਈ 1.43 ਕਰੋੜ ਦੀ ਦਿੱਤੀ ਗਰਾਂਟ

By

Published : Jun 1, 2021, 10:34 PM IST

ਮਾਨਸਾ: ਆਕਸੀਜਨ ਪਲਾਂਟ(Oxygen Plant) ਲਈ ਚੈੱਕ ਦੇਣ ਲਈ ਸਾਬਕਾ ਕੇਂਦਰੀ ਮੰਤਰੀ(Former Union Minister) ਹਰਸਿਮਰਤ ਕੌਰ ਬਾਦਲ ਮਾਨਸਾ ਪੁੱਜੇ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ(Corona epidemic) ਨੂੰ ਰੋਕਣ ਲਈ ਫੇਲ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਵੱਲੋਂ ਕੋਰੋਨਾ ਪੀੜਤਾ ਲਈ ਹਰ ਸੰਭਵ ਮਦਦ ਕਰ ਰਹੇ ਹਾਂ।ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਪੰਜਾਬ ਵਿਚ ਗੈਂਗਸਟਰਾਂ ਨੂੰ ਕਾਂਗਰਸ ਸਰਕਾਰ ਉਤਸ਼ਾਹ ਦੇ ਰਹੀ ਹੈ।ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਘਰ ਘਰ ਨੌਕਰੀ ਦਾ ਵਾਅਦਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.