Panchkula night club firing: ਪੰਚਕੂਲਾ ਦੇ ਨਾਈਟ ਕਲੱਬ ਦੇ ਬਾਹਰ ਚੱਲੀ ਗੋਲੀ, CCTV ਫੁਟੇਜ ਆਈ ਸਾਹਮਣੇ - ਕਲੱਬ ਦੇ ਬਾਹਰ ਚੱਲੀ ਗੋਲੀ ਦੀ CCTV ਫੁਟੇਜ ਆਈ ਸਾਹਮਣੇ
🎬 Watch Now: Feature Video
ਪੰਚਕੂਲਾ: ਹਰਿਆਣਾ ਦੇ ਪੰਚਕੂਲਾ ਵਿੱਚ ਐਤਵਾਰ 3 ਜੁਲਾਈ ਦੀ ਸਵੇਰ ਨੂੰ ਇੱਕ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਹੁਣ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਨੌਜਵਾਨ ਗੋਲੀਬਾਰੀ ਕਰਦਾ ਨਜ਼ਰ ਆ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਮੋਹਿਤ ਅਤੇ ਨਾਈਟ ਕਲੱਬ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।