ਪੈਟਰੋਲ ਡੀਜ਼ਲ ਅਤੇ ਸਿਲੰਡਰ ਦੀਆਂ ਕੀਮਤਾਂ ਘੱਟਣ 'ਤੇ ਲੋਕ ਖੁਸ਼

By

Published : May 21, 2022, 8:21 PM IST

thumbnail
ਬਠਿੰਡਾ: ਕੇਂਦਰ ਵਲੋਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ। ਜਿਸ ਨੂੰ ਲੈਕੇ ਬਠਿੰਡਾ 'ਚ ਆਮ ਲੋਕ ਖੁਸ਼ ਨਜ਼ਰ ਆ ਰਹੇ ਹਨ। ਲੋਕਾਂ ਦਾ ਕਹਿਣਾ ਕਿ ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕੀਮਤਾਂ 'ਚ ਕਟੌਤੀ ਕਰਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.