ਫਗਵਾੜਾ ਪੁਲਿਸ ਵੱਲੋਂ 1 ਨਸ਼ਾ ਤਸਕਰ ਕਾਬੂ - ਫਗਵਾੜਾ ਪੁਲਿਸ ਨਸ਼ਾ ਤਸਕਰਾਂ ਉੱਤੇੇ ਵੱਡੀ ਕਾਰਵਾਈ
🎬 Watch Now: Feature Video
ਫਗਵਾੜਾ ਦੀ ਪੁਲਿਸ ਵੱਲੋਂ Phagwara police arrested one drug smuggler ਨਸ਼ਾ ਤਸਕਰਾਂ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਦੇ ਤਹਿਤ 1 ਨਸ਼ਾ ਤਸਕਰ ਨੂੰ ਨਸ਼ੇ ਸਣੇ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੇ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਮਾਲਤੀ ਪੈਟਰੋਲ ਪੰਪ ਤੋਂ ਇਕ ਪੈਦਲ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ ਉੱਤੇ ਰੋਕਿਆ ਅਤੇ ਉਸ ਦੀ ਤਲਾਸ਼ੀ ਕੀਤੀ ਗਈ ਤਲਾਸ਼ੀ ਲੈਣ ਉੱਤੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਆਰੋਪੀ ਦੀ ਪਹਿਚਾਣ ਸੁਨੀਲ ਕੁਮਾਰ ਵਾਸੀ ਸਤਨਾਮਪੁਰਾ ਰੋਡ ਫਗਵਾੜਾ ਵਜੋਂ ਹੋਈ ਹੈ।