ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਚੋਰ ਕਾਬੂ, ਪੁਲਿਸ ਨੇ ਅਦਾਲਤ ਤੋਂ ਕੀਤਾ ਰਿਮਾੰਡ ਹਾਸਲ - bike and one scooty thieves
🎬 Watch Now: Feature Video
ਬਰਨਾਲਾ ਦੀ ਸਿਟੀ ਪੁਲਿਸ ਨੇ ਤਿੰਨ ਚੋਰੀ ਦੇ ਮੋਟਰਸਾਈਕਲ ਅਤੇ ਇੱਕ ਸਕੂਟੀ ਸਮੇਤ ਤਿੰਨ ਚੋਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਤੇ ਰਿਮਾਂਡ 'ਤੇ ਲਿਆ ਗਿਆ ਹੈ। ਪੁਲਿਸ ਨੇ ਜਾਨਕਾਰੀ ਦਿੱਤੀ ਹੈ ਕਿ ਮੁਖ਼ਬਰ ਦੀ ਇਤਲਾਹ ਦੇ ਆਧਾਰ 'ਤੇ ਪੁਲਿਸ ਨੇ ਤਿੰਨ ਚੋਰੀ ਦੇ ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਗਈ ਹੈ।
TAGGED:
bike and one scooty thieves