4500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ - 4,500 drug paraphernalia
🎬 Watch Now: Feature Video
ਫ਼ਰੀਦਕੋਟ: ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਵਿਰੋਧੀ ਵਿੱਢੀ ਮੁਹਿੰਮ ਦੇ ਤਹਿਤ ਜੈਤੋ ਦੀ ਪੁਲਿਸ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ 4500 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ। ਇਸ ਮੌਕੇ ਥਾਣਾ ਮੁਖੀ ਨੇ ਦੱਸਿਆ ਕਿ ਜੈਤੋ ਦਾਣਾ ਮੰਡੀ ਕੋਲ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਸ਼ੱਕੀ ਵਿਅਕਤੀ ਨੌਜਵਾਨ ਨੂੰ ਰੋਕਿਆ ਗਿਆ। ਪੁਲਿਸ ਵੱਲੋਂ ਤਲਾਸ਼ੀ ਲੈਣ 'ਤੇ ਉਸ ਕੋਲੋਂ 4500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਇਸ ਵਿਆਕਤੀ 'ਤੇ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।