ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪੁਲਿਸ ਨੇ ਕੱਟੇ ਚਲਾਨ - ਕੋਰੋਨਾ ਮਹਾਂਮਾਰੀ
🎬 Watch Now: Feature Video
ਫ਼ਰੀਦਕੋਟ: ਕੋਰੋਨਾ ਮਹਾਂਮਾਰੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੈਤੋ-ਬਾਜਾਖਾਨਾ ਚੌਕ ਵਿੱਚ ਐਸਐਚਓ ਰਜੇਸ਼ ਕੁਮਾਰ ਅਤੇ ਪੁਲਿਸ ਟੀਮ ਵੱਲੋਂ ਬਿਨ੍ਹਾਂ ਮਾਸਕ ਤੋਂ ਆਉਣ ਜਾਣ ਵਾਲੇ ਲੋਕਾਂ ਦੇ 12 ਦੇ ਕਰੀਬ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਬੱਸਾਂ ਵਿੱਚ ਬੈਠੀਆਂ ਸਵਾਰੀਆਂ ਨੂੰ ਮੂੰਹ ਉੱਤੇ ਮਾਸਕ ਪਾਉਣ ਲਈ ਕਿਹਾ ਅਤੇ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ। ਪੁਲਿਸ ਨੇ ਆਉਣ ਜਾਣ ਵਾਲੇ ਲੋਕਾਂ ਅਤੇ ਬੱਚਿਆਂ ਨੂੰ ਫ੍ਰੀ ਮਾਸਕ ਵੰਡੇ ਤਾਂ ਜੋ ਕੋਰੋਨਾ ਵਰਗੀ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕੇ।