thumbnail

By

Published : Mar 21, 2021, 9:39 PM IST

ETV Bharat / Videos

ਕੋਰੋਨਾ ਹਦਾਇਤਾਂ ਦੀ ਉਲੰਘਣਾ 'ਤੇ 4 ਵਿਅਕਤੀਆਂ ਦਾ ਕਰਵਾਇਆ ਟੈਸਟ

ਹੁਸ਼ਿਆਰਪੁਰ: ਕੋਰੋਨਾ ਦੀ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਦੀ ਚੰਗੀ ਤਰ੍ਹਾਂ ਨਾਲ ਪਾਲਣਾ ਕਰਨ ਦੀ ਸੂਬਾ ਵਾਸੀਆਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਤੇ ਜਿਨ੍ਹਾਂ ਵਿਅਕਤੀਆਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਉਨ੍ਹਾਂ 'ਤੇ ਸਰਕਾਰ ਵੱਲੋਂ ਕੁਝ ਸਖ਼ਤੀ ਵੀ ਦਿਖਾਈ ਜਾ ਰਹੀ ਹੈ। ਬੀਤੇ ਦਿਨੀਂ ਪੰਜਾਬ ਪੁਲਿਸ ਨੇ ਵੀ ਐਲਾਨ ਕੀਤਾ ਗਿਆ ਸੀ ਕਿ ਜੇਕਰ ਕੋਈ ਵਿਅਕਤੀ ਬਿਨ੍ਹਾਂ ਮਾਸਕ ਤੋਂ ਘੁੰਮਦਾ ਕਾਬੂ ਕੀਤਾ ਗਿਆ ਤਾਂ ਪੁਲਿਸ ਵੱਲੋਂ ਉਸ ਦਾ ਕੋਰੋਨਾ ਟੈਸਟ ਕਰਵਾਇਆ ਜਾਵੇਗਾ। ਇਸ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਬਿਨ੍ਹਾਂ ਮਾਸਕ ਤੋਂ ਘੁੰਮ ਰਹੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਸਿਵਲ ਹਸਪਤਾਲ ਲਿਜਾ ਕੇ ਕੋਰੋਨਾ ਟੈਸਟ ਕਰਵਾਇਆ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.