ਕੋਰੋਨਾ ਮਹਾਂਮਾਰੀ ਨੂੰ ਦੇਖਦੇ ਪੁਲਿਸ ਨੇ ਕੈਂਪ ਲਗਵਾ ਕੇ ਕੀਤੇ ਟੈਸਟ - ਲੁਧਿਆਣਾ
🎬 Watch Now: Feature Video
ਲੁਧਿਆਣਾ: ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਜਗਰਾਉਂ ਐਸਐਸਪੀ ਚਰਨਜੀਤ ਸਿੰਘ ਸੋਹਲ ਦੇ ਨਿਰਦੇਸ਼ਾਂ 'ਤੇ ਜਗਰਾਉਂ ਸਦਰ ਪੁਲਿਸ ਨੇ ਮੋਗਾ ਰੋਡ 'ਤੇ ਕੈਂਪ ਲੱਗਾ ਕੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਤੇ ਮਾਸਕ ਵੰਡੇ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣਾ ਚਾਹੀਦਾ ਹੈ ਤੇ ਇਸ ਤੋਂ ਬਚਨ ਲਈ ਸਰਕਾਰ ਵੱਲੋਂ ਜਾਰੀ ਕੀਤਿਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਪੁਲਿਸ ਪਾਰਟੀ ਤੇ ਜਗਰਾਉਂ ਸਿਵਲ ਹਸਪਤਾਲ ਟੀਮ ਨਾਲ ਮਿਲ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਤੇ ਲੋਕਾਂ ਨੂੰ ਫ੍ਰੀ ਮਾਸਕ ਵੰਡੇ।