ਕੇਂਦਰੀ ਜੇਲ੍ਹ ਬਠਿੰਡਾ ਵਿੱਚ 40 ਹੋਰ ਗੈਂਗਸਟਰ ਨੂੰ ਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ - ਪੰਜਾਬ ਗੈਂਗਸਟਰ
🎬 Watch Now: Feature Video
ਬਠਿੰਡਾ: ਕੇਂਦਰੀ ਜੇਲ੍ਹ ਵਿੱਚ ਪਹਿਲਾਂ ਹੀ ਖ਼ੂਨੀ ਝੜਪਾਂ ਹੋਣ ਕਰ ਕੇ ਜੇਲ੍ਹ ਸੁਰਖੀਆਂ ਵਿੱਚ ਰਹਿੰਦੀ ਹੈ। ਹੁਣ ਕੇਂਦਰੀ ਜੇਲ੍ਹ ਬਠਿੰਡਾ ਗੈਂਗਸਟਰਾਂ ਦਾ ਗੜ੍ਹ ਬਣਦੀ ਹੋਈ ਨਜ਼ਰ ਆ ਰਹੀ ਹੈ । ਇਸ ਜੇਲ੍ਹ ਵਿੱਚ ਪਹਿਲਾਂ ਹੀ 36 ਦੇ ਕਰੀਬ ਨਾਮੀ ਗੈਂਗਸਟਰ ਬੰਦ ਹਨ ਅਤੇ ਹੁਣ ਜੇਲ੍ਹ ਵਿਭਾਗ ਵੱਲੋਂ ਸਾਰੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿਚੋਂ 40 ਦੇ ਕਰੀਬ ਹੋਰ ਨਾਮੀ ਗੈਂਗਸਟਰਾਂ ਨੂੰ ਬਠਿੰਡਾ ਜੇਲ੍ਹ ਵਿੱਚ ਸ਼ਿਫਟ ਕਰਨ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ।
Last Updated : Apr 26, 2022, 3:04 PM IST