ਰਾਏਕੋਟ ਦੇ ਪਿੰਡ ਧਾਲੀਆਂ ਦੇ ਗੁਰਦੁਆਰਾ ਕੈਂਬਾਂ ਸਾਹਿਬ ਦਾ 3 ਰੋਜ਼ਾ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ - ਸਲਾਨਾ ਜੋੜ ਮੇਲਾ ਗੁਰਦੁਆਰਾ ਕਮੇਟੀ ਤੇ ਗ੍ਰਾਮ ਪੰਚਾਇਤ ਵੱਲੋਂ ਸਮੂਹ ਨਗਰ ਨਿਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ
🎬 Watch Now: Feature Video
11-12 ਅਪ੍ਰੈਲ ਨੂੰ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ 12 ਅਪ੍ਰੈਲ ਸ਼ਾਮ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ ਵਾਈਸਓਵ ਰਾਏਕੋਟ ਦੇ ਪਿੰਡ ਧਾਲੀਆਂ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕੈਂਬਾਂ ਸਾਹਿਬ ਵਿਖੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਦਿਹਾੜੇ ‘ਤੇ ਸਲਾਨਾ ਜੋੜ ਮੇਲਾ ਗੁਰਦੁਆਰਾ ਕਮੇਟੀ ਤੇ ਗ੍ਰਾਮ ਪੰਚਾਇਤ ਵੱਲੋਂ ਸਮੂਹ ਨਗਰ ਨਿਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ 10, 11 ਤੇ 12 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ