ਦੇਸ਼ ਦੇ ਨਾਲ-ਨਾਲ ਪੰਜਾਬ ਚ ਵੀ ਕਾਂਗਰਸ ਹੋ ਰਹੀ ਖਤਮ- ਬਲੀਏਵਾਲ

By

Published : May 19, 2022, 5:59 PM IST

thumbnail

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਵਿੱਚ ਸ਼ਾਮਲ (Sunil Jakhar can join BJP) ਹੋ ਗਏ ਹਨ। ਇਸ ਸਬੰਧੀ ਪੰਜਾਬ ਲੋਕ ਕਾਂਗਰਸ ਦੇ ਆਗੂ ਪ੍ਰਿਤਪਾਲ ਬਲੀਏਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਜੋੜੀ ਪੰਜਾਬ ਚ ਮਸ਼ਹੂਰ ਸੀ। ਕਾਂਗਰਸ ਦਾ ਨਾਂ ਇਨ੍ਹਾਂ ਦੋਹਾਂ ਕਰਕੇ ਹੀ ਸੀ। ਜਿਹੜੇ ਪਰਿਵਾਰ ਦੀਆਂ ਤਿੰਨ ਪੀੜ੍ਹੀਆ ਕਾਂਗਰਸ ਦੀ ਸੇਵਾ ਚ ਲੰਘ ਗਈਆਂ ਹੋਣ ਉਸਦਾ ਕਾਂਗਰਸ ਨੂੰ ਛੱਡ ਕੇ ਚਲੇ ਜਾਣਾ ਚਿੰਤਾ ਦਾ ਵਿਸ਼ਾ ਹੈ। ਕਾਂਗਰਸ ਨੂੰ ਇਸ ਸਬੰਧੀ ਸੋਚਣਾ ਚਾਹੀਦਾ ਹੈ। ਕਾਂਗਰਸ ਦਾ ਦੇਸ਼ ਦੇ ਨਾਲ ਨਾਲ ਪੰਜਾਬ ’ਚ ਵੀ ਵਜੂਦ ਖਤਮ ਹੋ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.