ਕੇਜਰੀਵਾਲ ਦੀ ਪੰਜਾਬ ਫੇਰੀ ਨੂੰ ਵਿਖਾਈਆਂ ਕਾਲੀਆਂ ਝੰਡੀਆਂ - daily update
🎬 Watch Now: Feature Video
ਸੰਗਰੂਰ ਦੇ ਖਨੌਰੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਨੌਜਵਾਨਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧੀ ਕੀਤਾ।
Last Updated : May 13, 2019, 12:23 PM IST