ਚੱਕ ਜਵਾਹਰੇਵਾਲਾ ਗੋਲੀ ਕਾਂਡ ਵਿਰੁੱਧ ਧਰਨਾ ਜਾਰੀ - ਚੱਕ ਜਵਾਹਰੇਵਾਲਾ
🎬 Watch Now: Feature Video
ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਵਿਰੁੱਧ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। 4 ਦਿਨ ਬੀਤ ਜਾਣ ਤੋਂ ਬਾਅਦ ਵੀ ਲਾਸ਼ਾਂ ਦਾ ਸਸਕਾਰ ਨਹੀਂ ਕੀਤਾ ਗਿਆ। ਹਮਲੇ ਵਿੱਚ ਮਜ਼ਦੂਰ ਜਾਤੀ ਹਿੰਸਾ ਦਾ ਸ਼ਿਕਾਰ ਹੋਏ ਸਨ । ਸ਼ਰਤਾਂ ਪੂਰੀਆਂ ਨਾ ਹੋਣ 'ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।