PSPCL ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਜ਼ੀਰਾ ਵਿੱਚ ਕੀਤੀ ਰੋਸ ਰੈਲੀ - ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਰੈਲੀ
🎬 Watch Now: Feature Video
ਫਿਰੋਜ਼ਪੁਰ: ਪੀਐਸਪੀਸੀਐਲ ਜੁਆਇੰਟ ਫੋਰਮ ਪੰਜਾਬ ਅਤੇ ਟਰੇਡ ਯੂਨੀਅਨ ਦੇ ਸੱਦੇ 'ਤੇ ਪੀਐਸਪੀਸੀਐੱਲ ਮੰਡਲ ਜ਼ੀਰਾ ਵੱਲੋਂ ਬਿਜਲੀ ਬਿੱਲ ਸੋਧ ਐਕਟ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਅਤੇ ਨਾਅਰੇਬਾਜ਼ੀ ਕੀਤੀ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਅੱਜ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤੇ ਜਾਣ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਬਿੱਲ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ।