ਸਿਹਤ ਵਿਭਾਗ ਦੇ ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ - ਸਿਹਤ ਵਿਭਾਗ ਦੇ ਕਾਮਿਆ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13946111-528-13946111-1639842576665.jpg)
ਜਲੰਧਰ: ਸਿਹਤ ਵਿਭਾਗ ਦੇ ਕਾਮਿਆ (Health department workers) ਵੱਲੋਂ ਕਾਰਪੋਰੇਸ਼ਨ ਚੌਕ ਵਿਖੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ (Mannequin Fook Performance) ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਵਿਚ ਆਪਣੀਆਂ ਡਿਊਟੀਆਂ ਨਿਭਾਈਆਂ ਗਈਆਂ ਸਨ। ਹੈਲਥ ਵਿਭਾਗ ਦੇ ਕਾਮਿਆ ਦਾ ਕਹਿਣਾ ਹੈ ਕਿ ਇਸ ਦੌਰਾਨ ਡਾਕਟਰ ਅਤੇ ਨਰਸਾਂ ਵੱਲੋਂ ਆਪਣੀ ਡਿਊਟੀ ਨੂੰ ਨਿਭਾਇਆ ਗਿਆ ਪਰ ਪੰਜਾਬ ਸਰਕਾਰ (Government of Punjab) ਵੱਲੋਂ ਇਨ੍ਹਾਂ ਨੂੰ ਦਾ ਬਣਦਾ ਹੱਕ ਨਹੀਂ ਦਿੱਤਾ ਗਿਆ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।