ਪੰਜਾਬ ਕਲਾਕਾਰ ਸੁਰਿੰਦਰ ਛਿੰਦਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦਰਦ - ਸੁਰਿੰਦਰ ਛਿੰਦਾ ਸਿੱਧੂ ਮੂਸੇਵਾਲਾ ਦੇ ਘਰ
🎬 Watch Now: Feature Video
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੂਰੀ ਦੁਨੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ, ਜਿਸ ਨਾਲ ਦੇਸ਼ ਦੇ ਸੰਗੀਤ ਤੇ ਬਾਲੀਵੁੱਡ ਜਗਤ ਨੂੰ ਬਹੁਤ ਜ਼ਿਆਦਾ ਘਾਟਾ ਪਿਆ। ਇਸ ਦੁੱਖ ਦੀ ਘੜੀ ਵਿੱਚ ਬਹੁਤ ਸਾਰੇ ਅਦਾਕਾਰ ਤੇ ਫਿਲਮੀ ਐਕਟਰ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਹੇ ਹਨ। ਜਿਸ ਦਰਮਿਆਨ ਪੰਜਾਬ ਕਲਾਕਾਰ ਸੁਰਿੰਦਰ ਛਿੰਦਾ ਵੀ ਇਸ ਦੁੱਖ ਦੀ ਘੜੀ ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।