550ਵੇਂ ਪ੍ਰਕਾਸ਼ ਪੁਰਬ 'ਤੇ 550 ਪ੍ਰਵਾਸੀ ਪੰਜਾਬੀਆਂ ਨੂੰ ਸੱਦਾ - chandigarh
🎬 Watch Now: Feature Video
ਚੰਡੀਗੜ੍ਹ: ਪੰਜਾਬ ਦੇ ਖੇਡ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਤੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ 'ਚੋਂ ਕੱਢਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤਾ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਤੋਂ ਇਲਾਵਾ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 550 ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਗਿਆ ਹੈ ਤੇ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ।