ਸੁਣੋ ਸਰਕਾਰ ਦੇ ਸ਼ਗਨ ਸਕੀਮ ਦੇ ਐਲਾਨ ਉੱਤੇ ਕੀ ਬੋਲੇ ਪੰਜਾਬ ਦੇ ਲੋਕ

🎬 Watch Now: Feature Video

thumbnail
ਲੁਧਿਆਣਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਆਪ ਵਿਧਾਇਕ ਬਲਜੀਤ ਕੌਰ ਨੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਵਜੋਂ ਸਹੁੰ ਚੁੱਕਦਿਆਂ ਹੀ ਪੰਜਾਬ ਦੀਆਂ ਧੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ 31 ਮਾਰਚ ਤੋਂ ਬੇਟੀਆਂ ਨੂੰ ਵਜ਼ੀਫੇ ਤੇ ਸ਼ਗਨ ਸਕੀਮ ਦਾ ਲਾਭ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੇ ਲੋੜਵੰਦ ਲੋਕਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੋੜਵੰਦ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਕਾਫੀ ਮੱਦਦ ਹੋਵੇਗੀ ਕਿਉਂਕਿ ਗਰੀਬ ਪਰਿਵਾਰ ਨੂੰ ਧੀ ਦਾ ਵਿਆਹ ਕਰਨ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Last Updated : Aug 12, 2022, 5:34 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.