ਦੀ ਰੈਵਿਨਿਊ ਪਟਵਾਰ ਯੂਨੀਅਨ ਦੇ ਪੰਜਾਬ ਪ੍ਰਧਾਨ ਪਹੁੰਚੇ ਸ਼੍ਰੀ ਮੁਕਤਸਰ ਸਾਹਿਬ - Sri Muktsar Sahib
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਸਮੂਹ ਪਟਵਾਰੀਆਂ ਦੇ ਸੰਗਠਨ, ਦੀ-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸਰਵ-ਸੰਮਤੀ ਨਾਲ ਪ੍ਰਧਾਨ ਚੁਣੇ ਗਏ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਵੀਰਵਾਰ ਨੂੰ ਇਤਿਹਾਸਕ ਨਗਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਕਿਹਾ ਕਿ ਇਹ ਸੱਭ ਗੁਰੂ ਸਾਹਿਬਾਨਾਂ ਦੇ ਅਸ਼ੀਰਵਾਦ ਨਾਲ ਸੰਭਵ ਹੋਇਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਨਵੇਂ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਤੋਂ ਪਹਿਲਾਂ ਹੱਲ ਕੀਤਾ ਜਾ ਸਕੇ।
Last Updated : Sep 11, 2020, 4:27 PM IST