ਮੰਡੀਆਂ ਵਿੱਚ ਰੁਲ ਰਹੇ ਕਿਸਾਨ, ਖ਼ਰਾਬ ਮੌਸਮ ਦੀ ਚੇਤਾਵਨੀ ਨੇ ਸੁੱਕਣੇ ਪਾਈ ਜਾਨ - amritsar
🎬 Watch Now: Feature Video
ਪੰਜਾਬ ਵਿੱਚ ਜਿੱਥੇ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ ਹੋਏ ਹਨ ਉਥੇ ਹੀ ਮੰਡੀਆਂ ਵਿੱਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਖੱਜਲ-ਖੁਆਰ ਹੋ ਰਹੇ ਹਨ। ਦੂਜੇ ਪਾਸੇ ਬੀਤੇ ਦਿਨੀਂ ਪੰਜਾਬ ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ 'ਚ ਖ਼ਰਾਬ ਮੌਸਮ ਦੀ ਚਿਤਾਵਨੀ ਜਾਰੀ ਕਰਨ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਾਂਭ ਸੰਭਾਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ।