ਰਾਏਪੁਰ: ਦੇਰ ਰਾਤ ਦੀ ਪਾਰਟੀ ਤੋਂ ਬਾਅਦ ਮੁੰਡਿਆਂ ਤੇ ਕੁੜੀਆਂ ਵਿਚਕਾਰ ਹੋਈ ਧੱਕਾ ਮੁੱਕੀ, ਦੇਖੋ ਵੀਡੀਓ - ਰਾਏਪੁਰ ਦਾ ਵੀਡੀਓ ਵਾਇਰਲ
🎬 Watch Now: Feature Video
ਰਾਏਪੁਰ: ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਸ਼ਨੀਵਾਰ ਦੇਰ ਰਾਤ ਵੀਆਈਪੀ ਰੋਡ 'ਤੇ ਸਥਿਤ ਇਕ ਹੋਟਲ ਦੇ ਨੇੜੇ ਦਾ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਨੌਜਵਾਨ ਮੁੰਡੇ-ਕੁੜੀਆਂ ਵਿਚਕਾਰ ਕਾਫੀ ਧੱਕਾ ਮੁੱਕੀ ਚੱਲ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਪਾਸਿਓਂ ਕੋਈ ਸ਼ਿਕਾਇਤ ਨਹੀਂ ਆਈ ਹੈ। ਇਸ ਕਾਰਨ ਕਿਸੇ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਪਰ ਜੋ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਉਸ ਨੂੰ ਦੇਖਦਿਆਂ ਪੁਲਿਸ ਆਪਣੇ-ਆਪ ਹੀ ਇਸ ਦੀ ਜਾਂਚ ਕਰ ਰਹੀ ਹੈ।