ਰਣਇੰਦਰ ਸਿੰਘ ਨੇ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਵੰਦ - ਸ੍ਰੀ ਮੁਕਤਸਰ ਸਾਹਿਬ
🎬 Watch Now: Feature Video
ਪੰਜਾਬ ਵਿੱਚ ਚਾਰ ਹਲਕਿਆਂ ਵਿੱਚ ਹੋ ਰਹਿਆਂ ਜ਼ਿਮਨੀ ਚੋਣਾਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਦੇ ਬੇਟੇ ਰਣਇੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਘਰ ਕਾਂਗਰਸੀ ਵਰਕਰਾਂ ਨਾਲ ਜਲਾਲਾਬਾਦ ਹਲਕੇ ਦੇ ਕਾਂਗਰਸ ਦੇ ਉਮੀਦਵਾਰ ਰਮਿੰਦਰ ਅਮਲਾ ਦੇ ਹੱਕ ਵਿੱਚ ਪ੍ਰਚਾਰ ਕੀਤਾ।