ਕੋਵਿਡ-19: ਪੰਜਾਬ ਕਰਫਿਊ ਕਾਰਨ ਰਾੜਾ ਸਾਹਿਬ ਰਿਹਾ ਬਿਲਕੁੱਲ ਬੰਦ
🎬 Watch Now: Feature Video
ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕਰਫਿਊ ਦੇ ਐਲਾਨ ਤੋਂ ਬਾਅਦ ਲੁਧਿਆਣਾ ਵਿੱਚ ਸਥਿਤ ਰਾੜਾ ਸਾਹਿਬ ਵੀ ਪੂਰੀ ਤਰ੍ਹਾਂ ਬੰਦ ਰਿਹਾ। ਇੱਕ ਵੀ ਦੁਕਾਨ ਖੁੱਲ੍ਹੀ ਨਹੀਂ ਸੀ। ਸੜਕਾਂ ਅਤੇ ਬਾਜ਼ਾਰ ਪੂਰੀ ਤਰ੍ਹਾਂ ਸੁੰਨਸਾਨ ਸਨ। ਲੋਕੀ ਸਰਕਾਰ ਦਾ ਪੂਰੀ ਤਰ੍ਹਾਂ ਸਹਿਯੋਗ ਕਰ ਰਹੇ ਹਨ।