ਸਿਵਲ ਸਰਜਨ ਨੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ - Civil Surgeon appeals
🎬 Watch Now: Feature Video
ਰੂਪਨਗਰ: ਜ਼ਿਲ੍ਹੇ ਵਿੱਚ ਲਗਾਤਾਰ ਕੋਰੋਨਾ ਦੇ ਕੇਸਾਂ ਦੇ ਵਿੱਚ ਇਜ਼ਾਫ਼ਾ ਹੋ ਰਿਹਾ ਹੈ। ਜੇਕਰ ਗੱਲ ਕੀਤੀ ਰੂਪਨਗਰ ਵਿੱਚ ਸੁੱਕਰਵਾਰ ਨੂੰ ਕੁੱਲ 68 ਪੌਜ਼ੀਟਿਵ ਮਾਮਾਲੇ ਆਏ ਹਨ। ਰੂਪਨਗਰ ਦੇ ਸਰਕਾਰੀ ਹਸਪਤਾਲ ਦੇ ਐਸਐਮਓ ਦਵਿੰਦਰ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕੀ ਮਾਸਕ ਪਾ ਕੇ ਰੱਖੋ ਅਤੇ ਸਮਾਜਿਕ ਦੂਰੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਕੋਰੋਨਾ ਹਦਾਇਤਾ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ 60 ਸਾਲ ਤੋਂ ਉਪਰ ਦੇ ਲੋਕਾਂ ਦਾ ਟੀਕਾਕਰਨ ਕੀਤੀ ਜਾਵੇ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਟੀਕਾਕਰਨ ਕਰਵਾਇਆ ਜਾਵੇ।