ਹੁਣ ਹਰਿਆਣਾ ਦੀ ਸੰਗਤ ਵੀ ਸਿੱਧਾ ਪਾਕਿਸਤਾਨ ਗੁਰਧਾਮਾਂ ਲਈ ਜਾਵੇਗੀ:SGPC - Sangat from Haryana
🎬 Watch Now: Feature Video
ਅੰਮ੍ਰਿਤਸਰ: ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੈੱਸ ਵਾਰਤਾ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਲਈ ਹੁਣ ਹਰਿਆਣਾ ਦੀ ਸੰਗਤ ਨੂੰ ਬਹੁਤ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਦਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਲਈ ਹੁਣ ਹਰਿਆਣਾ ਦੀ ਸੰਗਤ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਦਫ਼ਤਰ ਖੋਲੇਗੀ ਤੇ ਹਰਿਆਣੇ ਦੀ ਸੰਗਤ ਹੁਣ ਆਪਣੇ ਪਾਸਪੋਰਟ ਸਿੱਧਾ ਜਮ੍ਹਾਂ ਕਰਵਾ ਸਕਦੀ ਹੈ।