ਸੰਗਰੂਰ ਜ਼ਿਮਨੀ ਚੋਣ: MLA ਜੀਵਨ ਜੋਤ ਕੌਰ ਨੇ 'ਆਪ' ਉਮੀਦਵਾਰ ਦੇ ਹੱਕ 'ਚ ਕੀਤਾ ਡੋਰ ਟੂ ਡੋਰ ਕੰਪੇਨ - ਸੰਗਰੂਰ ਜ਼ਿਮਨੀ ਚੋਣ
🎬 Watch Now: Feature Video
ਬਰਨਾਲਾ: ਸੰਗਰੂਰ ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਅੱਜ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਵਿਧਾਇਕ ਅਮ੍ਰਿਤਸਰ ਜੀਵਨ ਜੋਤ ਕੌਰ ਵੱਲੋਂ ਸੰਗਰੂਰ ਜ਼ਿਮਨੀ ਚੋਣ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਡੋਰ ਟੂ ਡੋਰ ਕੰਪੇਨ ਕਰਨ ਲਈ ਬਰਨਾਲਾ ਪੁੱਜੇ ਹਨ। ਇਸ ਮੌਕੇ ਜੀਵਨ ਜੋਤ ਕੌਰ ਨੇ ਗੱਲ ਕਰਦੇ ਦੱਸਿਆ ਕਿ ਜਿਸ ਤਰੀਕੇ ਵੱਲੋਂ 2022 ਵਿੱਚ ਲੋਕਾਂ ਨੇ ਇੱਕ ਬਹੁਤ ਵੱਡਾ ਫ਼ਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਜਿਤਾਇਆ ਸੀ ਅਤੇ ਆਮ ਆਦਮੀ ਪਾਰਟੀ ਦੀ 3 ਮਹੀਨੇ ਦੀ ਕਾਰਗੁਜਾਰੀ ਤੋਂ ਲੋਕ ਖੁਸ਼ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਵੀ ਦੇਖਣ ਨੂੰ ਮਿਲ ਰਿਹਾ ਹੈ।