ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪਾਠੀ ਸਿੰਘਾਂ ਨੂੰ ਰਾਸ਼ਨ ਭੇਂਟ ਕੀਤਾ - ਗੁਰਦੁਆਰਾ ਮੰਜੀ ਸਾਹਿਬ ਕੋਟਾਂ
🎬 Watch Now: Feature Video
ਲੁਧਿਆਣਾ: ਕੋਰੋਨਾ ਵਾਇਰਸ ਮਹਾਂਮਾਰੀ ਨੇ ਦੁਨੀਆ ਭਰ 'ਚ ਦਹਿਸ਼ਤ ਭਰਿਆਂ ਮਾਹੌਲ ਬਣਾਇਆ ਹੋਇਆ ਹੈ। ਇਸ ਮਹਾਂਮਾਰੀ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਤਰੀਕੇ ਨਾਲ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ। ਉਥੇ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਦੌਰ ਵਿੱਚ ਅੱਗੇ ਹੋ ਕਿ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਉਬਰਾਏ ਲਈ ਅਰਦਾਸ ਕੀਤੀ।