ਬਾਦਲ ਪਰਿਵਰ ਨੇ ਅਕਾਲੀ ਦਲ ਦਾ ਬੇੜਾ ਗਰਕ ਕੀਤਾ: ਸੇਖਵਾਂ - sukhbir singh badal
🎬 Watch Now: Feature Video
ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਬੁੱਧਵਾਰ ਨੂੰ ਗੁਰਦਾਸਪੁਰ ਵਿਖੇ ਪ੍ਰੈਸ ਕਾਨਫ਼ਰੰਸ ਕਰ ਬਾਦਲਾਂ 'ਤੇ ਸਾਧਿਆ ਨਿਸ਼ਾਨਾ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ (ਬਾਦਲ) ਛੱਡ ਕੇ ਵਰਕਰ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋਏ।