ਐਸਜੀਪੀਸੀ 'ਤੇ ਭੜਕੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾ ਕਿਹਾ - ਐਸਜੀਪੀਸੀ
🎬 Watch Now: Feature Video
ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ Shiromani Gurdwara Parbandhak Committee ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਸੋਮਵਾਰ ਨੂੰ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾ SGPC member Baldev Singh Chunga ਨੂੰ ਸਟੇਜ ’ਤੇ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਜਿਸ ਤੋਂ ਐਸਜੀਪੀਸੀ ਮੈਂਬਰ SGPC member Baldev Singh Chunga ਭੜਕ ਗਏ ਅਤੇ ਉਹਨਾਂ ਅਕਾਲੀ ਦਲ ਦੀ ਤਹਿ ਲਾ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ SGPC member Baldev Singh Chunga ਨੇ ਕਿਹਾ ਕਿ ਅੱਜ ਸੋਮਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਜੱਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਐਸਜੀਪੀਸੀ Shiromani Gurdwara Parbandhak Committee ਵਲੋਂ ਅੱਜ ਸੋਮਵਾਰ ਨੂੰ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਸ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ।