ਪਾਕਿਸਤਾਨ ਦੇ ਫੈਸਲੇ 'ਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿਖੇਧੀ - ਕਰਤਾਰਪੁਰ ਸਾਹਿਬ
🎬 Watch Now: Feature Video
ਅੰਮ੍ਰਿਤਸਰ: ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ (MORA) ਨੇ 3 ਨਵੰਬਰ ਨੂੰ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਦਾ ਕੰਟਰੋਲ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹ ਲਿਆ ਅਤੇ ਇਸ ਨੂੰ ਈਵੈਕਿਉ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੂੰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਨਿੰਦਣਯੋਗ ਵਾਲੀ ਹੈ ਕਿ ਗੁਰਦੁਆਰਾ ਸਾਹਿਬ ਦਾ ਭਾਰ 1 ਕਮੇਟੀ ਨੂੰ ਸੌਂਪਿਆ ਗਿਆ ਹੈ।