ਫ਼ਿਰੋਜ਼ਪੁਰ ਤੋਂ ਘੁਬਾਇਆ ਨੇ ਕੈਪਟਨ ਦੀ ਮੌਜੂਦਗੀ 'ਚ ਕੀਤੀ ਨਾਮਜ਼ਦਗੀ ਦਾਖ਼ਲ - sher singh ghubaya
🎬 Watch Now: Feature Video
ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹੇ।