ਕਪੂਰਥਲਾ ’ਚ ਸ਼੍ਰੋਮਣੀ ਅਕਾਲੀ ਦਲ ਨੇ ਵਰਕਰਾਂ ਨਾਲ ਕੀਤੀ ਮੀਟਿੰਗ - Punjab Vidhan Sabha
🎬 Watch Now: Feature Video
ਕਪੂਰਥਲਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਮੁੱਖ ਰੱਖਦੇ ਹੋਏ ਪੰਜਾਬ ਵਿਚ ਸਿਆਸਤ ਗਰਮ ਹੋ ਰਹੀ ਹੈ। ਕਪੂਰਥਲਾ ਵਿਚ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਦਵਿੰਦਰ ਸਿੰਘ ਢਪਈ ਦੇ ਪੱਖ ਵਿਚ ਐਸ ਓਆਈ ਸ਼ਹਿਰੀ ਪ੍ਰਧਾਨ ਜੌਹਨ ਸੂਦ ਅਤੇ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਇਸ ਮੌਕੇ ਜਿਲ੍ਹਾ ਉਪ ਪ੍ਰਧਾਨ ਜਗਜੀਤ ਸਿੰਘ ਸ਼ਮੀ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ ਚੋਣਾਂ ਵਿਚ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣੇਗੀ।