thumbnail

By

Published : May 25, 2022, 8:36 PM IST

ETV Bharat / Videos

ਯਾਸੀਨ ਮਲਿਕ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਸ਼ਿਵ ਸੈਨਾ ਨੇ ਮਨਾਇਆ ਜਸ਼ਨ

ਜੰਮੂ: ਯਾਸੀਨ ਮਲਿਕ ਨੂੰ 2 ਮਾਮਲਿਆਂ ਵਿੱਚ NIA ਦੀ ਸਪੈਸ਼ਲ ਕੋਰਟ ਨੇ 9 ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ, ਜੰਮੂ ਵਿੱਚ ਸ਼ਿਵ ਸੈਨਾ ਡੋਗਰਾ ਫਰੰਟ ਦੇ ਵਰਕਰਾਂ ਵੱਲੋਂ ਰਾਣੀ ਪਾਰਕ ਜੰਮੂ ਵਿਖੇ ਜਸ਼ਨ ਮਨਾਇਆ ਗਿਆ। ਦੱਸ ਦਈਏ ਕਿ ਯਾਸੀਨ ਮਲਿਕ ਨੂੰ ਉਮਰ ਕੈਦ ਸਜ਼ਾ ਦਾ ਐਲਾਨ ਹੋ ਚੁੱਕਾ ਹੈ। ਯਾਸੀਨ ਮਲਿਕ ਨੂੰ ਦੋ ਮਾਮਲਿਆਂ ਵਿੱਚ NIA ਦੀ ਸਪੈਸ਼ਲ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ 10 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਸਜ਼ਾ ਦਾ ਐਲਾਨ ਹੋਣ ਤੋਂ ਬਾਅਦ ਵਕੀਲ ਨੇ ਦੱਸਿਆ ਕਿ ਕਿਨ੍ਹਾਂ ਧਰਾਵਾਂ ਤਹਿਤ ਸਜ਼ਾ ਸੁਣਾਈ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.