ਸ਼ਿਵ ਸ਼ਕਤੀ ਸੈਨਾ ਹਿੰਦੁਸਤਾਨ ਦੇ ਉਮੀਦਵਾਰ ਨੇ ਮੁਕੇਰੀਆਂ ਵਿੱਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ - ਮੁਕੇਰੀਆਂ ਜ਼ਿਮਨੀ ਚੋਣ
🎬 Watch Now: Feature Video
ਹੁਸ਼ਿਆਰਪੁਰ:ਮੁਕੇਰੀਆਂ ਜ਼ਿਮਨੀ ਚੋਣ ਲਈ ਸ਼ਿਵ ਸੈਨਾ ਹਿੰਦੁਸਤਾਨ ਦੇ ਉਮੀਦਵਾਰ ਅਰਜੁਨ ਨੇ ਸੂਬਾ ਜਨਰਲ ਸਕੱਤਰ ਰਾਮਪਾਲ ਸ਼ਰਮਾ ਦੇ ਨਾਲ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਰਾਜ ਦੀ ਮੌਜੂਦਾ ਕਾਂਗਰਸ ਸਰਕਾਰ ਅਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਸ਼ੋਸ਼ਣ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਦਾ ਉਮੀਦਵਾਰ ਜਿੱਤਦਾ ਹੈ, ਤਾਂ ਉਹ ਲੋਕਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਵਿਚ ਸਹਾਇਤਾ ਕਰਨਗੇ।
Last Updated : Oct 16, 2019, 3:34 PM IST