ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ - Krishna Janmashtami
🎬 Watch Now: Feature Video
ਗੜ੍ਹਸ਼ੰਕਰ ਵਿਖੇ ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ (Krishna Janmashtami) ਦਾ ਤਿਉਹਾਰ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿਥੇ ਸ਼ਹਿਰ ਦੇ ਮੰਦਰਾਂ ਦੀ ਸੁੰਦਰ ਸਜਾਵਟ ਕੀਤੀਆਂ ਗਈਆਂ। ਲੋਕ ਵੱਡੀ ਗਿਣਤੀ ਵਿੱਚ ਮੰਦਰਾਂ ਵਿਚ ਆਪਣੀ ਹਾਜਰੀ ਲਗਵਾ ਰਹੇ ਹਨ। ਉੱਥੇ ਹੀ ਸਨਾਤਨ ਧਰਮ ਸਭਾ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ (shobha yatra) ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਹਿੱਸਾ ਲਿਆ ਅਤੇ ਭਗਵਾਨ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।