ਭਾਰਤ ਬੰਦ ਦੇ ਸੱਦੇ 'ਤੇ ਦੁਕਾਨਦਾਰਾਂ ਨੇ ਕਿਸਾਨਾਂ ਦਾ ਕੀਤਾ ਸਮਰਥਨ - Shopkeepers support farmers
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ 'ਤੇ ਹਰ ਵਰਗਾਂ ਵੱਲੋਂ ਧਰਨਾਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਦੁਕਾਨਦਾਰਾਂ ਵੱਲੋਂ ਪੂਰਨ ਤੌਰ 'ਤੇ ਸਮਰਥਨ ਕੀਤਾ ਗਿਆ, ਦੁਕਾਨਾਂ ਬੰਦ ਕਰਕੇ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੁਕਤਸਰ ਦੇ ਕੋਟਕਪੂਰਾ ਮਾਰਗ ਪੂਰਨ ਤੌਰ 'ਤੇ ਜਾਮ ਕੀਤਾ ਹੈ।