ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ ਕਿਹਾ ਗੋਲੀ ਦਾ ਜਵਾਬ ਗੋਲੀ ਹੋਵੇ - mansa news
🎬 Watch Now: Feature Video

ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਅੱਜ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਗੋਲੀ ਦਾ ਜਵਾਬ ਗੋਲੀ ਹੋਣੀ ਚਾਹੀਦੀ ਹੈ ਕਿਉਂਕਿ 100 ਦੇ ਕਰੀਬ ਕੇਸ ਦਰਜ ਹੋਣ ਦੇ ਬਾਵਜੂਦ ਵੀ ਐਨਕਾਊਂਟਰ ਕਿਉਂ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਐਨਕਾਊਟਰ ਨਾ ਕੀਤਾ ਗਿਆ ਤਾਂ ਫਿਰ ਸਾਨੂੰ ਮਰਨਾ ਪਵੇਗਾ। ਸਰਕਾਰ ਵੱਲੋ ਗੈਗਸਟਰਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ।