ਸਿੱਖ ਕੁੱਟਮਾਰ ਮਾਮਲੇ 'ਤੇ ਕੇਜਰੀਵਾਲ ਨੇ ਕੀਤੀ ਪੀੜਤ ਨਾਲ ਮੁਲਾਕਾਤ - delhi cm arvind kejriwal
🎬 Watch Now: Feature Video
ਦਿੱਲੀ ਦੇ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਈਵਰ ਅਤੇ ਉਸ ਦੇ ਨਾਬਾਲਿਗ ਲੜਕੇ ਨਾਲ ਪੁਲਿਸ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੁੱਟਮਾਰ ਦੌਰਾਨ ਸਿੱਖ ਆਟੋ ਡਰਾਈਵਰ ਦੀ ਪੱਗ ਦੀ ਬੇਅਦਬੀ ਵੀ ਕੀਤੀ ਗਈ। ਇਸ ਮਾਮਲੇ ਨੂੰ ਗੰਭੀਰ ਰੂਪ 'ਚ ਲੈਂਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਨਾਲ ਮੁਲਾਕਾਤ ਕਰਨ ਲਈ ਉਸ ਦੇ ਘਰ ਪੁੱਜੇ।