ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਨੇ ਸਿਮਨਜੀਤ ਸਿੰਘ ਮਾਨ
🎬 Watch Now: Feature Video
ਪਟਿਆਲਾ: ਸੰਗਰੂਰ ਦੇ ਨਵੇਂ ਸਾਂਸਦ (New Sangrur MP) ਬਣੇ ਸਿਮਰਨਜੀਤ ਸਿੰਘ ਮਾਨ ਨੂੰ ਕੋਰੋਨਾ ਹੋ ਗਿਆ ਹੈ। ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦਾ ਰਾਜਿੰਦਰਾ ਹਸਪਤਾਲ (Rajendra Hospital, Patiala) ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਹਸਪਤਾਲ ਦੀ ਵਾਰਡ ਨੰਬਰ 5 ਵਿੱਚ ਜ਼ੇਰੇ ਇਲਾਜ ਹੈ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇੱਥੇ ਕੋਈ ਇਨ੍ਹਾਂ ਦੀ ਖ਼ਬਰ ਲੈਣ ਨਾ ਆਉਣ, ਉਨ੍ਹਾਂ ਕਿਹਾ ਕਿ ਇੱਥੇ ਡਾਕਟਰਾਂ ਕਿਸੇ ਨੂੰ ਵੀ ਮਿਲਣ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਸਿਮਨਜੀਤ ਸਿੰਘ ਮਾਨ ਦੀ ਸਿਹਤ (Health of Simanjit Singh Mann) ਬਿਲਕੁਲ ਠੀਕ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।