thumbnail

By

Published : Sep 12, 2020, 8:39 PM IST

ETV Bharat / Videos

ਰਾਸ਼ਨ ਕਾਰਡ ਸਕੀਮ ਦੇ ਤਹਿਤ ਲਾਭਪਾਤਰੀਆਂ ਨੂੰ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਪਟਿਆਲਾ: ਕਾਂਗਰਸ ਸਰਕਾਰ ਵੱਲੋਂ ਗਰੀਬਾਂ ਨੂੰ ਰਾਸ਼ਨ ਵੰਡਣ ਲਈ ਬਾਇਓਮੈਟ੍ਰਿਕ ਸਿਸਟਮ ਲਾਗੂ ਕੀਤਾ ਗਿਆ ਹੈ। ਜਿਸ ਦੇ ਤਹਿਤ ਨਾਭਾ ਫੂਡ ਐਂਡ ਸਿਵਲ ਸਪਲਾਈ ਦਫ਼ਤਰ ਵਿਖੇ ਨਾਭਾ ਦੇ ਐਸ.ਡੀ.ਐਮ. ਕਾਲਾ ਰਾਮ ਕਾਂਸਲ ਅਤੇ ਫੂਡ ਐਂਡ ਸਿਵਲ ਸਪਲਾਈ ਦਫ਼ਤਰ ਦੇ ਇੰਚਾਰਜ ਦੀ ਅਗਵਾਈ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਤਹਿਤ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ ਗਏ ਹਨ। ਇਸ ਮੌਕੇ ਨਾਭਾ ਦੇ ਐਸਡੀਐਮ ਅਤੇ ਫੂਡ ਐਂਡ ਸਿਵਲ ਸਪਲਾਈ ਦੇ ਇੰਸਪੈਕਟਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਨਾਲ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.