thumbnail

260 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ, ਪੁਲਿਸ ਨੇ ਕੀਤਾ ਮਾਮਲਾ ਦਰਜ

By

Published : Sep 14, 2022, 4:36 PM IST

ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੇ ਦਿਸ਼ਾ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਚਲਾਈ ਗਈ ਮੁਹਿੰਮ ਦੇ ਤਹਿਤ ਇੱਕ ਨੌਜਵਾਨ ਨੂੰ 260 ਗ੍ਰਾਮ ਹੀਰੋਇਨ ਦੇ ਨਾਲ ਕਾਬੂ (two sixty gram Heroine Recovered) ਕੀਤਾ ਹੈ। ਪੁਲੀਸ ਅਧਿਕਾਰੀ ਸ਼ਿਵ ਦਰਸ਼ਨ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਥਾਣਾ ਮੋਹਕਮਪੁਰਾ ਇਲਾਕੇ ਦੇ ਇਕ ਯੁਵਕ ਸੰਦੀਪ ਕੁਮਾਰ ਨੇ 260 ਗਰਾਮ ਹੈਰੋਇਨ ਨਾਲ ਕਾਬੂ ਕੀਤਾ ਗਿਆ ਹੈ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀ ਅਨੁਸਾਰ ਇਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.