ਨਸ਼ੇ ਦੀ ਪੂਰਤੀ ਲਈ ਪੈਸੇ ਨਾ ਮਿਲਣ ‘ਤੇ ਪੁੱਤਰ ਨੇ ਕੀਤਾ ਪਿਤਾ ਦਾ ਕਤਲ - Son kills father for not paying for drugs

🎬 Watch Now: Feature Video

thumbnail

By

Published : May 9, 2022, 9:43 AM IST

ਅੰਮ੍ਰਿਤਸਰ: ਅੱਜ-ਕੱਲ੍ਹ ਖ਼ੂਨ ਦੇ ਰਿਸ਼ਤੇ ਇੰਨੇ ਸਫੈਦ ਹੋ ਗਏ ਹਨ, ਕਿ ਭਰਾ-ਭਰਾ ਨੂੰ ਅਤੇ ਪੁੱਤ-ਪਿਓ ਨੂੰ ਮਾਰਨ ਲੱਗਿਆਂ ਇੱਕ ਮਿੰਟ ਵੀ ਨਹੀਂ ਸੋਚਦੇ। ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ (Jandiala Guru area of ​​Amritsar) ਤੋਂ, ਜਿੱਥੇ ਇੱਕ ਕਲਯੁਗੀ ਪੁੱਤਰ ਨੇ ਆਪਣੇ ਪਿਉ ਨੂੰ ਇਸ ਲਈ ਮੌਤ ਦੇ ਘਾਟ ਉਤਾਰ ਦਿੱਤਾ ਕਿ ਉਸ ਦਾ ਪਿਓ ਉਸ ਨੂੰ ਨਸ਼ਾ ਪੂਰਤੀ ਲਈ ਪੈਸੇ ਨਹੀਂ ਸੀ ਦਿੰਦਾ। ਮੁਲਜ਼ਮ ਨੇ ਆਪਣੇ ਪਿਤਾ ਦਾ ਕਤਲ (Father's murder) ਕਰਕੇ ਉਸ ਦੀ ਲਾਸ਼ ਨੂੰ ਸੜਕ ‘ਤੇ ਲਾਵਾਰਿਸ ਰੱਖ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਦਾ ਪੁੱਤਰ ਹੀ ਉਸ ਦਾ ਕਾਤਲ ਨਿਕਲਿਆ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.