ਪੱਤਰਕਾਰਾਂ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ ਸੁਖਬੀਰ ਸਿੰਘ ਬਾਦਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 15 ਨਵੰਬਰ ਨੂੰ ਆਪਣੇ 100 ਸਾਲ ਪੂਰੇ ਕੀਤੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੋਗ ਪਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਪ੍ਰੋਗਰਾਮ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਬਾਹਰ ਨਿਕਲੇ ਤਾਂ ਪੱਤਰਕਾਰਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਗੱਲ ਕਰਨੀ ਚਾਹੀ ਤਾਂ ਉਹ ਪੱਤਰਕਾਰਾਂ ਦੇ ਸਵਾਲਾਂ ਤੋਂ ਭੱਜ ਗਏ।