ਸੁਖਬੀਰ ਸਿੰਘ ਬਾਦਲ ਨੇ ਬਸਪਾ ਦੇ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ - Vidhan Sabha
🎬 Watch Now: Feature Video
ਹੁਸ਼ਿਆਰਪੁਰ: ਮੁਕੇਰੀਆਂ ਵਿਧਾਨ ਸਭਾ (Vidhan Sabha) ਹਲਕੇ ਦੇ ਦੌਰੇ ਉਤੇ ਰਹੇ ਸੁਖਬੀਰ ਸਿੰਘ ਬਾਦਲ ਨੇ ਇੱਥੇ ਰੋਡ ਸ਼ੋਅ ਕੀਤਾ। ਉੱਥੇ ਹੀ ਵੱਖ-ਵੱਖ ਪਿੰਡਾਂ ਵਿੱਚ ਮੁਕੇਰੀਆਂ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal)ਬਸਪਾ ਦੇ ਉਮੀਦਵਾਰ ਸਰਵਬਜੋਤ ਸਿੰਘ ਸਾਬੀ ਦੇ ਹੱਕ ਵਿੱਚ ਪ੍ਰਚਾਰ ਕੀਤਾ।ਸੁਖਬੀਰ ਬਾਦਲ ਨੇ ਕਿਹਾ ਹੈ ਕਿ 2022 ਵਿਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਸਰਕਾਰ ਬਣਨ ਦਿਉ ਇਕ ਮਹੀਨੇ ਵਿਚ ਰੇਤ ਮਾਫੀਆ ਖਤਮ ਕਰ ਦੇਵਾਗਾਂ।ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਸਿਰਫ ਚੁਣਾਵੀ ਸਟੰਟ ਖੇਡ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਆਪਣੇ ਉਮੀਦਵਾਰ ਐਲਾਨ ਕਰ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬੀ ਆਪਣੀ ਸਰਕਾਰ ਬਣਾਉਣਗੇ।