ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੇ ਸੰਨੀ ਦਿਓਲ - BJP
🎬 Watch Now: Feature Video
ਗੁਰਦਾਸਪੁਰ: ਭਾਜਪਾ ਉਮੀਦਵਾਰ ਸੰਨੀ ਦਿਓਲ ਚੋਣ ਪ੍ਰਚਾਰ ਲਈ ਦੀਨਾਨਗਰ ਪੁੱਜੇ। ਉੱਥੇ ਉਹ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੇ ਅਤੇ ਉਨ੍ਹਾਂ ਨਾਲ ਦੁਖ ਸਾਂਝਾ ਕੀਤਾ।