ਸ਼੍ਰੋਮਣੀ ਅਕਾਲੀ ਦਲ ਨੇ ਸਿੱਧੂ ਮੂਸੇਵਾਲਾ ਦੇ SYL ਗਾਣੇ ਦਾ ਕੀਤਾ ਸਮਰਥਨ - Surinder Singh Bhulewal Rathan Supports Sidhu Moosewala SYL Song
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15678693-395-15678693-1656418266189.jpg)
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਸਿੱਧੂ ਮੂਸੇਵਾਲਾ ਦੇ SYL ਗਾਣੇ ਦਾ ਸਮਰਥਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਵਲੋਂ ਜੋ ਗੀਤ ਐਸਵਾਈਐਲ ਦੇ ਸਬੰਧ ਵਿੱਚ ਗਾਇਆ ਹੈ ਉਸ ’ਚ ਪੰਜਾਬ ਦੀ ਸੱਚਾਈ ਬਿਆਨ ਕੀਤੀ ਹੈ, ਜਿਸਦਾ ਉਹ ਸਮਰੱਥਨ ਕਰਦੇ ਹਨ। ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਇੱਕ ਬਾਰਡਰ ਸਟੇਟ ਹੋਣ ਦੇ ਨਾਤੇ ਸੈਂਟਰ ਸਰਕਾਰ ਨੂੰ ਪੰਜਾਬ ਦੇ ਪਾਣੀ ਨੂੰ ਲੈਕੇ ਪੰਜਾਬ ਦੀ ਹਮਾਇਤ ਕਰਨੀ ਚਾਹੀਦੀ ਹੈ ਅਤੇ ਪੰਜਾਬ ਨੂੰ ਸਪੈਸ਼ਲ ਪੈਕੇਜ ਦੇਣਾ ਚਾਹੀਦਾ ਹੈ।