ਸਫ਼ਾਈ ਕਰਮਚਾਰੀਆਂ ਨੇ ਈ.ਓ. ਦਫ਼ਤਰ ਬਾਹਰ ਸੁੱਟਿਆ ਕੂੜਾ

By

Published : Jun 11, 2021, 3:47 PM IST

thumbnail
ਸ੍ਰੀ ਮੁਕਤਸਰ ਸਾਹਿਬ: ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਹੜਤਾਲ ਤੇ ਬੈਠੇ ਸਫ਼ਾਈ ਕਰਮਚਾਰੀਆਂ (Sweepers) ਦੀ ਹੜਤਾਲ (Strike) ਜਾਰੀ ਹੈ। ਮੰਗਾਂ ਪੂਰੀਆਂ ਨਾਲ ਹੋਣ ਕਰਕੇ ਗੁੱਸੇ ਵਿੱਚ ਆਏ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੇ ਪੂਰੇ ਸ਼ਹਿਰ ਵਿੱਚੋਂ ਕੂੜਾ ਇੱਕਠਾ ਕਰਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਲਗਾ ਦਿੱਤੀਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ,ਈ.ਓ. ਵੱਲੋਂ ਸਫ਼ਾਈ ਕਰਮਚਾਰੀਆਂ ਦੀ ਸਹੀ ਰਿਪੋਰਟ ਪੰਜਾਬ ਸਰਕਾਰ ਨੂੰ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਜਲਦ ਮੰਗਾਂ ਪੂਰੀਆਂ ਨਾ ਹੋਣ ‘ਤੇ ਪੰਜਾਬ ਸਰਕਾਰ ਤੇ ਈ.ਓ ਦੇ ਖ਼ਿਲਾਫ਼ ਸੰਘਰਸ਼ ਕਰਨ ਦੀ ਚਿੰਤਾਵਨੀ ਦਿੱਤੀ ਹੈ। ਤੇ ਉਦੋਂ ਤੱਕ ਹੜਤਾਲ ਜਾਰੀ ਰੱਖਣਾ ਦਾ ਐਲਾਨ ਵੀ ਕੀਤਾ ਹੈ, ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.